ਨਹੀਂ ਰਹੇ ਟਾਟਾ ਗਰੁੱਪ ਦੇ ਮਾਲਕ ਰਤਨ ਟਾਟਾ, 86 ਸਾਲ ਦੀ ਉਮਰ ਵਿੱਚ ਹੋਇਆ ਦਿਹਾਂਤ
ਦੇਸ਼ ਦੇ ਸਭ ਤੋਂ ਸਫਲ ਕਾਰੋਬਾਰੀ ਰਤਨ ਟਾਟਾ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਪਿਛਲੇ ਲੰਬੇ ਸਮੇਂ ਤੋਂ ਉਹ ਬਿਮਾਰ ਹੋਣ ਕਾਰਣ ਹਸਪਤਾਲ ਵਿੱਚ ਦਾਖਿਲ ਸਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਦੇਸ਼ ਦੇ ਸਭ ਤੋਂ ਸਫਲ ਕਾਰੋਬਾਰੀ ਰਤਨ ਟਾਟਾ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਪਿਛਲੇ ਲੰਬੇ ਸਮੇਂ ਤੋਂ ਉਹ ਬਿਮਾਰ ਹੋਣ ਕਾਰਣ ਹਸਪਤਾਲ ਵਿੱਚ ਦਾਖਿਲ ਸਨ।
ਉਨ੍ਹਾਂ ਦੇ ਦਿਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਰਾਜਨੀਤੀ, ਉਦਯੋਗ ਅਤੇ ਫਿਲਮ ਜਗਤ ਦੀਆਂ ਮਸ਼ਹੂਰ ਹਸਤੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Author : Malout Live