ਰੁਪਿੰਦਰ ਕੌਰ ਲੰਬੀ ਦੇ ਨਾਇਬ ਤਹਿਸੀਲਦਾਰ ਵਜੋਂ ਹੋਏ ਨਿਯੁਕਤ

ਮਲੋਟ ਵਿਖੇ ਨਾਇਬ ਤਹਿਸੀਲਦਾਰ ਵਜੋਂ ਸੇਵਾਵਾਂ ਨਿਭਾਅ ਰਹੇ ਰੁਪਿੰਦਰ ਕੌਰ ਮਲੋਟ ਨੂੰ ਸਬ ਤਹਿਸੀਲ ਲੰਬੀ ਵਿਖੇ ਨਾਇਬ ਤਹਿਸੀਲਦਾਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਤੇ ਉਹਨਾਂ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਲ, ਪੁਨਰਵਸੇਬਾ ਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਸੂਬੇ 'ਚ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਹਨ। ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ 51 ਨਾਇਬ ਤਹਿਸੀਲਦਾਰਾਂ ਅਤੇ 2 ਤਹਿਸੀਲਦਾਰਾਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ।

ਜਿੰਨਾ ਵਿੱਚ ਮਲੋਟ ਵਿਖੇ ਨਾਇਬ ਤਹਿਸੀਲਦਾਰ ਵਜੋਂ ਸੇਵਾਵਾਂ ਨਿਭਾਅ ਰਹੇ ਰੁਪਿੰਦਰ ਕੌਰ ਮਲੋਟ ਨੂੰ ਸਬ ਤਹਿਸੀਲ ਲੰਬੀ ਵਿਖੇ ਨਾਇਬ ਤਹਿਸੀਲਦਾਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਤੇ ਉਹਨਾਂ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

Author : Malout Live