ਸ. ਸ਼ੁੱਭਦੀਪ ਸਿੰਘ ਬਿੱਟੂ ਦੂਸਰੀ ਵਾਰ ਬਣੇ ਕਾਂਗਰਸ ਦੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ 'ਸੰਗਠਨ ਸਿਰਜਨ ਅਭਿਆਨ' ਤਹਿਤ ਪੰਜਾਬ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਜਿੰਨ੍ਹਾ ਵਿੱਚ ਨਗਰ ਕੌਂਸਲ ਮਲੋਟ ਦੇ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਨੂੰ ਦੂਸਰੀ ਵਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਮਲੋਟ : ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ 'ਸੰਗਠਨ ਸਿਰਜਨ ਅਭਿਆਨ' ਤਹਿਤ ਪੰਜਾਬ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਜਿੰਨ੍ਹਾ ਵਿੱਚ ਨਗਰ ਕੌਂਸਲ ਮਲੋਟ ਦੇ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਨੂੰ ਦੂਸਰੀ ਵਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਸ ਨਿਯੁਕਤੀ ਤੇ ਸ. ਸ਼ੁੱਭਦੀਪ ਸਿੰਘ ਬਿੱਟੂ ਨੇ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕੀਤਾ। ਕਾਂਗਰਸੀ ਵਰਕਰਾਂ ਵੱਲੋਂ ਸ. ਸ਼ੁੱਭਦੀਪ ਸਿੰਘ ਬਿੱਟੂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

Author : Malout Live