ਸਾਂਝ ਕੇਦਰ ਸਬ-ਡਿਵੀਜ਼ਨ ਮਲੋਟ ਵੱਲੋਂ ਪਿੰਡ ਦਾਨੇਵਾਲਾ ਵਿਖੇ ਕਰਵਾਇਆ ਸੈਮੀਨਾਰ

ਸਾਂਝ ਕੇਂਦਰ ਸਬ-ਡਿਵੀਜ਼ਨ ਮਲੋਟ ਵੱਲੋਂ ਅੱਜ ਪਿੰਡ ਦਾਨੇਵਾਲਾ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਪਬਲਿਕ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ, ਸਾਂਝ ਸੇਵਾਵਾਂ ਅਤੇ ਪੁਲਿਸ ਹੈੱਲਪਲਾਈਨ ਨੰਬਰਾਂ ਬਾਰੇ ਜਾਗਰੂਕ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕੈਂਡ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐੱਸ ਅਤੇ ਕਪਤਾਨ ਪੁਲਿਸ (ਸਥਾਨਕ)-ਕਮ-ਜ਼ਿਲ੍ਹਾ ਕਮਿਊਨਟੀ ਪੁਲਿਸ ਅਫ਼ਸਰ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ ਪੀ.ਪੀ.ਐੱਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਾਂਝ ਕੇਂਦਰ ਸਬ-ਡਿਵੀਜ਼ਨ ਮਲੋਟ ਵੱਲੋਂ ਅੱਜ ਪਿੰਡ ਦਾਨੇਵਾਲਾ ਵਿਖੇ ਸੈਮੀਨਾਰ ਕਰਵਾਇਆ ਗਿਆ।

ਇਸ ਸੈਮੀਨਾਰ ਵਿੱਚ ਪਬਲਿਕ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ, ਸਾਂਝ ਸੇਵਾਵਾਂ ਅਤੇ ਪੁਲਿਸ ਹੈੱਲਪਲਾਈਨ ਨੰਬਰਾਂ ਬਾਰੇ ਜਾਗਰੂਕ ਕੀਤਾ ਗਿਆ।

Author : Malout Live