ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਪੁਲਿਸ ਨੇ ਹਿਰਾਸਤ 'ਚ ਲਿਆ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਗੁਰਦੁਆਰਾ ਅੰਬ ਸਾਹਿਬ ਵਿਖੇ ਅਕਾਲੀ ਲੀਡਰਸ਼ਿਪ ਦੁਆਰਾ ਕਰਵਾਏ ਇੱਕ ਧਰਨੇ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸਨ ਕਿ ਪੁਲਿਸ ਨੇ ਉਹਨਾਂ ਨੂੰ ਰਸਤੇ ਵਿੱਚ ਹੀ ਡਿਟੇਨ ਕਰ ਲਿਆ।
ਮਲੋਟ (ਪੰਜਾਬ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਗੁਰਦੁਆਰਾ ਅੰਬ ਸਾਹਿਬ ਵਿਖੇ ਅਕਾਲੀ ਲੀਡਰਸ਼ਿਪ ਦੁਆਰਾ ਕਰਵਾਏ ਇੱਕ ਧਰਨੇ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸਨ ਕਿ ਪੁਲਿਸ ਨੇ ਉਹਨਾਂ ਨੂੰ ਰਸਤੇ ਵਿੱਚ ਹੀ ਡਿਟੇਨ ਕਰ ਲਿਆ।
ਜਾਣਕਾਰੀ ਅਨੁਸਾਰ ਅੱਜ ਅਕਾਲੀ ਨੇਤਾ ਬਿਕਰਮ ਮਜੀਠੀਆ ਦਾ ਰਿਮਾਂਡ ਖਤਮ ਹੋਣ ਉਪਰੰਤ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।
Author : Malout Live