ਸ਼੍ਰੀ ਮੁਕਤਸਰ ਸਾਹਿਬ ਵਿਖੇ ਸੇਵਾ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ, ਸਜ਼ਾ ਦਾ ਅੱਜ ਨੌਵਾਂ ਦਿਨ
ਚਲਦਿਆਂ ਅੱਜ ਸੁਖਬੀਰ ਸਿੰਘ ਬਾਦਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਸੇਵਾ ਕਰਨ ਲਈ ਪਹੁੰਚੇ ਹਨ। ਬੀਤੇ ਦੋ ਦਿਨ ਉਨ੍ਹਾਂ ਵੱਲੋਂ ਸ਼੍ਰੀ ਦਮਦਮਾ ਸਾਹਿਬ ਵਿਖੇ ਸੇਵਾ ਨਿਭਾਈ ਗਈ ਸੀ। ਸਜ਼ਾ ਦੇ ਤੌਰ ਤੇ ਸੇਵਾ ਦਾ ਅੱਜ ਉਨ੍ਹਾਂ ਦਾ ਨੌਵਾਂ ਦਿਨ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸਿੰਘ ਸਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਸਮੂਹ ਅਕਾਲੀ ਦਲ ਲੀਡਰਸ਼ਿਪ ਨੂੰ ਸਜ਼ਾ ਦੇ ਤੌਰ ਤੇ ਸੇਵਾ ਕਰਨ ਲਈ ਫੈਸਲਾ ਸੁਣਾਇਆ ਗਿਆ ਸੀ। ਉਸੇ ਦੇ ਚਲਦਿਆਂ ਅੱਜ ਸੁਖਬੀਰ ਸਿੰਘ ਬਾਦਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਸੇਵਾ ਕਰਨ ਲਈ ਪਹੁੰਚੇ ਹਨ।
ਬੀਤੇ ਦੋ ਦਿਨ ਉਨ੍ਹਾਂ ਵੱਲੋਂ ਸ਼੍ਰੀ ਦਮਦਮਾ ਸਾਹਿਬ ਵਿਖੇ ਸੇਵਾ ਨਿਭਾਈ ਗਈ ਸੀ। ਸਜ਼ਾ ਦੇ ਤੌਰ ਤੇ ਸੇਵਾ ਦਾ ਅੱਜ ਉਨ੍ਹਾਂ ਦਾ ਨੌਵਾਂ ਦਿਨ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਸੁਰਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ।
Author : Malout Live