ਨਾਂਦੇੜ ਸਾਹਿਬ ਵਿੱਚ ਸੁਖਬੀਰ ਸਿੰਘ ਬਾਦਲ ਤੇ ਹੋਇਆ ਹਮਲਾ, ਹਸਪਤਾਲ ਵਿੱਚ ਕਰਵਾਇਆ ਦਾਖਿਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਹਮਲਾ ਹੋਇਆ ਹੈ। ਨਾਂਦੇੜ ਸਾਹਿਬ ਵਿਖੇ ਪਹੁੰਚੇ ਸੁਖਬੀਰ ਸਿੰਘ ਬਾਦਲ ਉਪਰ ਮਾਤਾ ਸਾਹਿਬ ਕੌਰ ਗੁਰਦੁਆਰਾ ਦੇ ਨਜ਼ਦੀਕ ਇਹ ਹਮਲਾ ਕੀਤਾ ਗਿਆ ਹੈ।

ਪੰਜਾਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਹਮਲਾ ਹੋਇਆ ਹੈ। ਨਾਂਦੇੜ ਸਾਹਿਬ ਵਿਖੇ ਪਹੁੰਚੇ ਸੁਖਬੀਰ ਸਿੰਘ ਬਾਦਲ ਉਪਰ ਮਾਤਾ ਸਾਹਿਬ ਕੌਰ ਗੁਰਦੁਆਰਾ ਦੇ ਨਜ਼ਦੀਕ ਇਹ ਹਮਲਾ ਕੀਤਾ ਗਿਆ ਹੈ। ਹਮਲੇ ਪਿੱਛੋਂ ਸੁਖਬੀਰ ਸਿੰਘ ਬਾਦਲ ਨੂੰ ਉਥੋਂ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਿਸ ਸਮੇਂ ਇਹ ਹਾਦਸਾ ਹੋਇਆ, ਉਸ ਸਮੇਂ ਹਰਸਿਮਰਤ ਕੌਰ ਬਾਦਲ ਸਣੇ ਪੂਰਾ ਪਰਿਵਾਰ ਸੁਖਬੀਰ ਬਾਦਲ ਦੇ ਨਾਲ ਮੌਜੂਦ ਸੀ।

Author : Malout Live