ਸੁਖਬੀਰ ਸਿੰਘ ਬਾਦਲ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
ਸੁਖਬੀਰ ਸਿੰਘ ਬਾਦਲ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਪ੍ਰਧਾਨ ਬਣਾ ਦਿੱਤਾ ਗਿਆ ਹੈ।
ਪੰਜਾਬ : ਪੰਜਾਬ ਵਿੱਚ ਸਿਆਸਤ ਦੀ ਵੱਡੀ ਖਬਰ ਸਾਹਮਣੇ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਪ੍ਰਧਾਨ ਬਣਾ ਦਿੱਤਾ ਗਿਆ ਹੈ।
ਇਹ ਫੈਸਲਾ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੂੰਦਰੀ ਹਾਲ ਵਿਖੇ ਹੋਏ ਅਕਾਲੀ ਦਲ ਜਰਨਲ ਡੈਲੀਗੇਟ ਸ਼ੈਸਨ ਵਿੱਚ ਲਿਆ ਗਿਆ ਹੈ।
Author : Malout Live