ਮਲੋਟ ਦੇ ਪਿੰਡ ਫੁੱਲੂ ਖੇੜਾ ਵਿਖੇ ਮਨਾਇਆ ਗਿਆ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ
ਮਲੋਟ ਦੇ ਪਿੰਡ ਫੁੱਲੂ ਖੇੜਾ ਵਿੱਚ ਬਾਬਾ ਰਾਮ ਰਤਨ ਦਾਸ ਜੀ ਅਕੈਡਮੀ ਵਿਖੇ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਲੋਟ ਦੇ ਪਿੰਡ ਫੁੱਲੂ ਖੇੜਾ ਵਿੱਚ ਬਾਬਾ ਰਾਮ ਰਤਨ ਦਾਸ ਜੀ ਅਕੈਡਮੀ ਵਿਖੇ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ।
ਇਸ ਮੌਕੇ ਅਕੈਡਮੀ ਵਿੱਚ ਮੌਜੂਦ ਸਾਰੇ ਸਟੂਡੈਂਟਸ ਨੂੰ ਪ੍ਰਸ਼ਾਦ ਵੀ ਵੰਡਿਆ ਗਿਆ। ਇਸ ਦੌਰਾਨ ਸਾਰੇ ਸਟੂਡੈਂਟਸ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਪ੍ਰਾਪਤੀਆਂ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਸਟੂਡੈਂਟਸ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਉਪਦੇਸ਼ਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ।
Author : Malout Live