ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਮੌਕੇ ਮਲੋਟ ਵਿੱਚ 5 ਅਕਤੂਬਰ ਨੂੰ ਲਗਾਇਆ ਜਾਵੇਗਾ ਪਹਿਲਾ ਖੂਨਦਾਨ ਕੈਂਪ

ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਤੇ ਪਹਿਲਾ ਖੂਨਦਾਨ ਕੈਂਪ ਵਾਰਡ ਨੰਬਰ 2, ਭਗਵਾਨ ਵਾਲਮੀਕਿ ਧਰਮਸ਼ਾਲਾ, ਮਲੋਟ ਵਿਖੇ 5 ਅਕਤੂਬਰ 2025 ਦਿਨ ਐਤਵਾਰ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲਗਾਇਆ ਜਾ ਰਿਹਾ ਹੈ।

ਮਲੋਟ : ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਤੇ ਪਹਿਲਾ ਖੂਨਦਾਨ ਕੈਂਪ ਵਾਰਡ ਨੰਬਰ 2, ਭਗਵਾਨ ਵਾਲਮੀਕਿ ਧਰਮਸ਼ਾਲਾ, ਮਲੋਟ ਵਿਖੇ 5 ਅਕਤੂਬਰ 2025 ਦਿਨ ਐਤਵਾਰ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲਗਾਇਆ ਜਾ ਰਿਹਾ ਹੈ।

ਭਗਵਾਨ ਵਾਲਮੀਕਿ ਧਰਮਸ਼ਾਲਾ ਅਤੇ ਭਗਵਾਨ ਵਾਲਮੀਕਿ ਮੰਦਿਰ ਕਮੇਟੀ ਵੱਲੋਂ ਇਸ ਸ਼ੁੱਭ ਮੌਕੇ ਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਖੂਨਦਾਨ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ। ਵਧੇਰੇ ਜਾਣਕਾਰੀ लष्टी टिवतां 8घां 96462-64913, 73075-66211, 78372-88083 ਤੇ ਸੰਪਰਕ ਕੀਤਾ ਜਾ ਸਕਦਾ ਹੈ।

Author : Malout Live