ਮਲੋਟ ਵਾਸੀਆਂ ਨੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸ਼ਹਿਰ ਅੰਦਰ ਸਪਰੇਅ ਦੀ ਕੀਤੀ ਮੰਗ
ਮਲੋਟ ਵਾਸੀਆਂ ਦੀ ਪ੍ਰਸ਼ਾਸ਼ਨ ਨੂੰ ਮੰਗ ਹੈ ਕਿ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਕਰਨ ਵਿੱਚ ਕੋਈ ਕਮੀਂ ਨਾ ਛੱਡੀ ਜਾਵੇ ਅਤੇ ਮੱਛਰਾਂ ਤੋਂ ਬਚਾਅ ਲਈ ਸਾਰੇ ਸ਼ਹਿਰ ਅੰਦਰ ਸਪਰੇਅ ਕੀਤੀ ਜਾਵੇ।
ਮਲੋਟ : ਮਲੋਟ ਵਿੱਚ ਮੱਛਰਾਂ ਦੀ ਭਰਮਾਰ ਦਿਨ ਪ੍ਰਤੀ ਦਿਨ ਵੱਧਦੀ ਜਾ ਰਹੀ ਹੈ। ਜਿਸ ਕਾਰਨ ਇਲਾਕਾ ਨਿਵਾਸੀਆਂ ਨੂੰ ਡੇਂਗੂ ਵਰਗੀਆਂ ਭਿਆਨਕ ਬਿਮਾਰੀਆਂ ਹੋਣ ਦਾ ਖਤਰਾ ਦਿਨ ਭਰ ਦਿਨ ਵੱਧਦਾ ਜਾ ਰਿਹਾ ਹੈ।
ਮਲੋਟ ਵਾਸੀਆਂ ਦੀ ਪ੍ਰਸ਼ਾਸ਼ਨ ਨੂੰ ਮੰਗ ਹੈ ਕਿ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਕਰਨ ਵਿੱਚ ਕੋਈ ਕਮੀਂ ਨਾ ਛੱਡੀ ਜਾਵੇ ਅਤੇ ਮੱਛਰਾਂ ਤੋਂ ਬਚਾਅ ਲਈ ਸਾਰੇ ਸ਼ਹਿਰ ਅੰਦਰ ਸਪਰੇਅ ਕੀਤੀ ਜਾਵੇ।
Author : Malout Live