ਪੰਜਾਬ ‘ਚ 2 ਦਿਨ ਰਹੇਗੀ ਸਰਕਾਰੀ ਛੁੱਟੀ

ਪੰਜਾਬ ਸਰਕਾਰ ਵੱਲੋਂ 2 ਅਕਤੂਬਰ ਦਿਨ ਬੁੱਧਵਾਰ ਨੂੰ ਗਾਂਧੀ ਜੈਯੰਤੀ ਅਤੇ 3 ਅਕਤੂਬਰ ਦਿਨ ਵੀਰਵਾਰ ਨੂੰ ਮਹਾਰਾਜਾ ਅਗਰਸੈਨ ਜੈਯੰਤੀ ਮੌਕੇ ਗਜਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ 2 ਅਕਤੂਬਰ ਦਿਨ ਬੁੱਧਵਾਰ ਨੂੰ ਗਾਂਧੀ ਜੈਯੰਤੀ ਅਤੇ 3 ਅਕਤੂਬਰ ਦਿਨ ਵੀਰਵਾਰ ਨੂੰ ਮਹਾਰਾਜਾ ਅਗਰਸੈਨ ਜੈਯੰਤੀ ਮੌਕੇ ਗਜਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਇਨ੍ਹਾਂ ਦਿਨਾਂ ‘ਚ ਸਕੂਲ, ਬੈਂਕ ਅਤੇ ਦਫ਼ਤਰ ਬੰਦ ਰਹਿਣਗੇ।

Author : Malout Live