ਕੱਲ੍ਹ 17 ਅਕਤੂਬਰ ਨੂੰ ਮਹਾਂਰਿਸ਼ੀ ਵਾਲਮੀਕਿ ਜੈਯੰਤੀ ਦੇ ਮੱਦੇਨਜ਼ਰ ਸਰਕਾਰੀ ਛੁੱਟੀ ਦਾ ਐਲਾਨ

ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਭਲਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ। ਇਸ ਮੌਕੇ ਸਾਰੇ ਸਕੂਲ-ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਭਲਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ।

ਇਸ ਮੌਕੇ ਸਾਰੇ ਸਕੂਲ-ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ।

Author : Malout Live