ਭਲਕੇ ਪੰਜਾਬ ਵਿੱਚ ਹੋਵੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ, ਕਾਲਜ

ਕੱਲ੍ਹ 06 ਦਸੰਬਰ ਦਿਨ ਸ਼ੁੱਕਰਵਾਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਕੂਲ, ਕਾਲਜ ਅਤੇ ਹੋਰ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਮਲੋਟ (ਪੰਜਾਬ) : ਸੂਬਾ ਸਰਕਾਰ ਵੱਲੋਂ ਕੱਲ੍ਹ 06 ਦਸੰਬਰ ਦਿਨ ਸ਼ੁੱਕਰਵਾਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਕੂਲ, ਕਾਲਜ ਅਤੇ ਹੋਰ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸੇ ਦੌਰਾਨ ਚੰਡੀਗੜ ਵਿੱਚ ਵੀ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Author : Malout Live