ਡੇਰਾ ਸੱਚਾ ਸੌਦਾ ਮਲੋਟ ਦੇ ਦੋ ਸੇਵਾਦਾਰਾਂ ਨੇ ਵੱਖ-ਵੱਖ ਮਰੀਜ਼ਾਂ ਨੂੰ ਕੀਤਾ ਖੂਨਦਾਨ

ਡੇਰਾ ਸੱਚਾ ਸੌਦਾ ਮਲੋਟ ਦੇ ਸੇਵਾਦਾਰ ਮਾਨਵਤਾ ਦੀ ਸੇਵਾ ਵਿੱਚ ਲਗਾਤਾਰ ਅੱਗੇ ਵੱਧ ਰਹੇ ਹਨ ਅਤੇ ਖੂਨਦਾਨ ਦੀ ਸੇਵਾ ਵਿੱਚ ਵੀ ਆਪਣਾ ਅਹਿਮ ਰੋਲ ਨਿਭਾਅ ਰਹੇ ਹਨ। ਇਸੇ ਕੜ੍ਹੀ ਤਹਿਤ ਜਦੋਂ ਦੋ ਵੱਖ-ਵੱਖ ਮਰੀਜ਼ਾਂ ਨੂੰ ਇਲਾਜ ਦੌਰਾਨ ਖੂਨ ਦੀ ਲੋੜ ਪਈ ਤਾਂ ਮਲੋਟ ਦੇ ਦੋ ਸੇਵਾਦਾਰਾਂ ਨੇ ਆਪਣਾ ਇੱਕ-ਇੱਕ ਯੂਨਿਟ ਖੂਨਦਾਨ ਕੀਤਾ।

ਮਲੋਟ : ਡੇਰਾ ਸੱਚਾ ਸੌਦਾ ਮਲੋਟ ਦੇ ਸੇਵਾਦਾਰ ਮਾਨਵਤਾ ਦੀ ਸੇਵਾ ਵਿੱਚ ਲਗਾਤਾਰ ਅੱਗੇ ਵੱਧ ਰਹੇ ਹਨ ਅਤੇ ਖੂਨਦਾਨ ਦੀ ਸੇਵਾ ਵਿੱਚ ਵੀ ਆਪਣਾ ਅਹਿਮ ਰੋਲ ਨਿਭਾਅ ਰਹੇ ਹਨ। ਇਸੇ ਕੜ੍ਹੀ ਤਹਿਤ ਜਦੋਂ ਦੋ ਵੱਖ-ਵੱਖ ਮਰੀਜ਼ਾਂ ਨੂੰ ਇਲਾਜ ਦੌਰਾਨ ਖੂਨ ਦੀ ਲੋੜ ਪਈ ਤਾਂ ਮਲੋਟ ਦੇ ਦੋ ਸੇਵਾਦਾਰਾਂ ਨੇ ਆਪਣਾ ਇੱਕ-ਇੱਕ ਯੂਨਿਟ ਖੂਨਦਾਨ ਕੀਤਾ। ਜਾਣਕਾਰੀ ਦਿੰਦਿਆਂ ਖੂਨਦਾਨ ਸੰਮਤੀ ਦੇ ਸੇਵਾਦਾਰ ਰਿੰਕੂ ਛਾਬੜਾ ਇੰਸਾਂ ਨੇ ਦੱਸਿਆ ਕਿ

ਜਦੋਂ ਇਲਾਜ ਅਧੀਨ ਮਰੀਜ਼ਾਂ ਨੂੰ ਖੂਨਦਾਨ ਕਰਨ ਲਈ ਸੁਨੇਹਾ ਦਿੱਤਾ ਤਾਂ ਅਸੀਮ ਚਰਾਇਆ ਇੰਸਾਂ ਪੁੱਤਰ ਸਵ: ਸ਼੍ਰੀ ਆਯੋਗ ਚਰਾਇਆ ਇੰਸਾਂ ਨੇ ਮਲੋਟ ਦੇ ਬਲੱਡ ਬੈਂਕ ਵਿੱਚ ਅਤੇ ਨਰਿੰਦਰ ਭੋਲਾ ਇੰਸਾਂ ਪੁੱਤਰ ਸ਼੍ਰੀ ਪਰਸ ਰਾਮ ਇੰਸਾਂ ਨੇ ਬਠਿੰਡਾ ਦੇ ਬਲੱਡ ਬੈਂਕ ਵਿੱਚ ਆਪਣਾ ਇੱਕ-ਇੱਕ ਯੂਨਿਟ ਖੂਨਦਾਨ ਕਰਕੇ ਮਾਨਵਤਾ ਪ੍ਰਤੀ ਆਪਣਾ ਫਰਜ਼ ਨਿਭਾਇਆ।

Author : Malout Live