ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ (ਸੰਗਤ ਸਾਹਿਬ) ਮਲੋਟ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ ਅਤੇ ਪਿੰਗਲਵਾੜਾ ਵਿਖੇ ਲੰਗਰ ਲਈ ਭੇਜੀ ਗਈ ਕਣਕ

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ (ਸੰਗਤ ਸਾਹਿਬ) ਮਲੋਟ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ (ਸ਼੍ਰੀ ਅੰਮ੍ਰਿਤਸਰ ਸਾਹਿਬ) ਸ਼੍ਰੀ ਗੁਰੂ ਰਾਮਦਾਸ ਲੰਗਰ ਲਈ 257 ਗੱਟੇ ਕਣਕ ਅਤੇ ਪਿੰਗਲਵਾੜਾ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ 54 ਗੱਟੇ ਕਣਕ ਟਰੱਕ ਰਾਹੀਂ ਭੇਜੇ ਗਏ।

ਮਲੋਟ : ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ (ਸੰਗਤ ਸਾਹਿਬ) ਮਲੋਟ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ (ਸ਼੍ਰੀ ਅੰਮ੍ਰਿਤਸਰ ਸਾਹਿਬ) ਸ਼੍ਰੀ ਗੁਰੂ ਰਾਮਦਾਸ ਲੰਗਰ ਲਈ 257 ਗੱਟੇ ਕਣਕ ਅਤੇ ਪਿੰਗਲਵਾੜਾ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ 54 ਗੱਟੇ ਕਣਕ ਟਰੱਕ ਰਾਹੀਂ ਭੇਜੇ ਗਏ।

ਇਸ ਮੌਕੇ ਸ. ਗੁਰਬਚਨ ਸਿੰਘ, ਹਰਜੀਤ ਸਿੰਘ ਪ੍ਰਧਾਨ, ਦਵਿੰਦਰਪਾਲ ਸਿੰਘ, ਜਸਪਾਲ ਸਿੰਘ, ਗੁਰਮਿੰਦਰ ਪਾਲ ਸਿੰਘ, ਦਲਜੀਤ ਸਿੰਘ, ਸੰਦੀਪ ਸਿੰਘ, ਚੜ੍ਹਤ ਸਿੰਘ ਹੈੱਡ ਗ੍ਰੰਥੀ, ਸੁਖਪ੍ਰੀਤ ਸਿੰਘ, ਬਲਵਿੰਦਰ ਸਿੰਘ ਅਤੇ ਸੰਗਤ ਹਾਜ਼ਿਰ ਸੀ।

Author : Malout Live