ਪੰਜਾਬ ਦੇ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ
ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਛੁੱਟੀਆਂ 24 ਦਸੰਬਰ 2024 ਤੋਂ 31 ਦਸੰਬਰ 2024 ਤੱਕ ਰਹਿਣਗੀਆਂ।
ਮਲੋਟ (ਪੰਜਾਬ) : ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਛੁੱਟੀਆਂ 24 ਦਸੰਬਰ 2024 ਤੋਂ 31 ਦਸੰਬਰ 2024 ਤੱਕ ਰਹਿਣਗੀਆਂ।
ਇਸ ਤੋਂ ਬਾਅਦ 1 ਜਨਵਰੀ 2025 ਤੋਂ ਸਕੂਲ ਪਹਿਲਾਂ ਵਾਂਗ ਆਪਣੇ ਨਿਰਧਾਰਿਤ ਸਮੇਂ 'ਤੇ ਖੁੱਲ੍ਹਣਗੇ। ਸਰਕਾਰ ਨੇ ਇਹ ਫ਼ੈਸਲਾ ਬੱਚਿਆਂ ਨੂੰ ਠੰਡ ਦੇ ਵੱਧਦੇ ਪ੍ਰਭਾਵਾਂ ਤੋਂ ਬਚਾਉਣ ਅਤੇ ਸਰਦੀਆਂ ਦੇ ਦਿਨਾਂ ਵਿੱਚ ਕੋਈ ਪ੍ਰੇਸ਼ਾਨੀ ਨਾ ਹੋਣ ਦੇ ਉਦੇਸ਼ ਨਾਲ ਲਿਆ ਹੈ।
Author : Malout Live