ਪੰਜਾਬ ‘ਚ ਮਹਿਲਾਵਾਂ ਨੂੰ ਜਲਦ ਮਿਲਣਗੇ 1100 ਰੁਪਏ- CM ਭਗਵੰਤ ਮਾਨ
ਮਹਿਲਾਵਾਂ ਨਾਲ ਕੀਤੇ ਵਾਅਦੇ ਤੇ CM ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਮਹਿਲਾਵਾਂ ਨੂੰ ਜਲਦ 1100 ਰੁਪਏ ਮਿਲਣਗੇ।
ਪੰਜਾਬ: ਮਹਿਲਾਵਾਂ ਨਾਲ ਕੀਤੇ ਵਾਅਦੇ ਤੇ CM ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਮਹਿਲਾਵਾਂ ਨੂੰ ਜਲਦ 1100 ਰੁਪਏ ਮਿਲਣਗੇ।
ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਅਗਲੇ ਬਜਟ ਸੈਸ਼ਨ ਤੋਂ ਮਹਿਲਾਵਾਂ ਨੂੰ 1100 ਰੁਪਏ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਵੱਲੋਂ ਕੀਤੇ ਹਰ ਵਾਅਦੇ ਪੂਰੇ ਹੋ ਰਹੇ ਹਨ।
Author : Malout Live