ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਪਾਰਕ ਕੰਪਲੈਕਸ ਮਲੋਟ ਵਿਖੇ 28 ਦਸੰਬਰ ਨੂੰ ਲਗਾਇਆ ਜਾਵੇਗਾ ਲੰਗਰ
ਮਲੋਟ: ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਪਾਰਕ ਕੰਪਲੈਕਸ ਮਲੋਟ ਵਿਖੇ ਪੁਰਾਣੀ ਕੋਰਟ ਰੋਡ ਦੇ ਸਮੂਹ ਦੁਕਾਨਦਾਰਾਂ ਵੱਲੋਂ 28 ਦਸੰਬਰ
ਵੀਰਵਾਰ ਨੂੰ ਲੰਗਰ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਯੂਨੀਅਨ ਵੱਲੋਂ ਸਮੂਹ ਦੁਕਾਨਦਾਰਾਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋ ਕੇ ਲੰਗਰ ਦੀ ਸੇਵਾ ਕਰਨ ਦੀ ਅਪੀਲ ਕੀਤੀ ਗਈ। Author: Malout Live