District News
“ਬੰਦੀ ਛੋੜ ਦਿਵਸ” ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਨਤਮਸਤਕ ਹੋਈ ਸੰਗਤ

ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਸਬੰਧੀ ਸ਼ਾਮ ਸਮੇਂ ਧਾਰਮਿਕ ਸਮਾਗਮਾਂ ‘ਚ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਲਵਾਈ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾਇਆ।