Uncategorized

ਜੇਲ੍ਹ ਕਤਲ ਤੋਂ ਬਾਅਦ ਸਥਿਤੀ ਤਣਾਅਪੂਰਨ, ਪਿੰਡਾਂ ਚੋਂ ਡੇਰਾ ਪ੍ਰੇਮੀ ਕੋਟਕਪੂਰਾ ਪੁੱਜਣ ਲੱਗੇ

ਨਾਭਾ ਜੇਲ੍ਹ ‘ਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਸਥਿਤੀ ਤਣਾਅਪੂਰਨ , ਪਿੰਡਾਂ ਚੋਂ ਡੇਰਾ ਪ੍ਰੇਮੀ ਕੋਟਕਪੂਰਾ ਪੁੱਜਣ ਲੱਗੇ:ਕੋਟਕਪੂਰਾ : ਨਾਭਾ ਦੀ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਮਹਿੰਦਰਪਾਲ ਬਿੱਟੂ ਦਾ ਸ਼ਨੀਵਾਰ ਨੂੰ 2 ਵਿਅਕਤੀਆਂ ਨੇ ਕਤਲ ਕਰ ਦਿੱਤਾ ਹੈ। ਜਿਸ ਦੀ ਲਾਸ਼ ਕੋਟਕਪੂਰਾ ਦੇ ਨਾਮ ਚਰਚਾ ਘਰ ਵਿਚ ਰੱਖੀ ਹੋਈ ਹੈ।ਇਸ ਦੀ ਜਾਣਕਾਰੀ ਮਿਲਣ ‘ਤੇ ਪੰਜਾਬ ਦੇ ਵੱਖ -ਵੱਖ ਹਿੱਸਿਆਂ ਤੋਂ ਡੇਰਾ ਪ੍ਰੇਮੀ ਕੋਟਕਪੂਰਾ ਦੇ ਨਾਮ ਚਰਚਾ ਘਰ ਵਿਖੇ ਪਹੁੰਚਣੇ ਸ਼ੁਰੂ ਹੋਏ ਹਨ।

Back to top button