ਲੋਕ ਸਭਾ ਚੋਣਾਂ ਤੋਂ ਬਾਅਦ ਕੈਬਨਿਟ ਮੰਤਰੀ ਡਾ. ਬਲਜੀਰ ਕੋਰ ਨੇ ਮਲੋਟ ਦੇ ਸਮੂਹ ਵੋਟਰਾਂ ਅਤੇ ਪਾਰਟੀ ਵਰਕਰਾਂ ਦਾ ਕੀਤਾ ਧੰਨਵਾਦ
ਮਲੋਟ : ਪਿਛਲੇ ਦਿਨੀਂ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਕੈਬਨਿਟ ਮੰਤਰੀ ਡਾ. ਬਲਜੀਰ ਕੋਰ ਨੇ ਮਲੋਟ ਹਲਕੇ ਦੇ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਤੇ ਅਤੇ ਪਾਰਟੀ ਉਮੀਦਵਾਰਾਂ ਤੇ ਵਿਸ਼ਵਾਸ ਕਰਕੇ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ
ਅਤੇ ਨਾਲ ਹੀ ਉਨ੍ਹਾਂ ਸਮੂਹ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਦਿਨ-ਰਾਤ ਇੱਕ ਕਰ ਕੇ ਪਾਰਟੀ ਦੀ ਕਾਮਯਾਬੀ ਲਈ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ। Author : Malout Live