Malout News

ਪਰਾਲੀ ਨਾ ਸਾੜਨ ਸੰੰਬੰਧੀ ਜਾਗਰੂਕਤਾ ਵੈਨ ਨੂੰ ਮਲੋਟ ਤੋਂ ਹਰੀ ਝੰਡੀ ਦੇ ਕੀਤਾ ਰਵਾਨਾ

ਮਲੋਟ:- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਦੇ ਮੁੱਖ ਖੇਤੀਬਾੜੀ ਅਫਸਰ ਡਾ.ਚਰਨਜੀਤ ਸਿੰਘ ਕੈਂਥ ਵੱਲੋਂ ਮਲੋਟ ਵਿਖੇ ਕਿਸਾਨਾਂ ਨੂੰ ਪਰਾਲ਼ੀ ਨਾ ਸਾੜਨ ਸੰਬੰਧੀ ਜਾਗ੍ਰਿਤ ਕਰਨ ਅਤੇ

ਪਰਾਲੀ ਸਾੜਨ ਦੇ ਨਾਲ ਹੋਣ ਵਾਲੇ ਨੁਕਸਾਨ ਸੰਬੰਧੀ ਇਕ ਮੋਬਾਇਲ ਵੈਨ ਵੱਖ ਵੱਖ ਪਿੰਡਾਂ ਲਈ ਰਵਾਨਾ ਕੀਤੀ। ਇਸ ਸਮੇਂ ਡਿਪਟੀ ਡਾਇਰੈਕਟਰ ਖੇਤੀਬਾੜੀ ਡਾ.ਹਸਨ ਸਿੰਘ ਬਲਾਕ ਮਲੋਟ ਤੋ ਇਲਾਵਾ ਸਮੂਹ ਸਟਾਫ ਹਾਜ਼ਰ ਸੀ।

Leave a Reply

Your email address will not be published. Required fields are marked *

Back to top button