Punjab

550ਵੇਂ ਪ੍ਰਕਾਸ਼ ਪੁਰਬ ਮੌਕੇ ਏਅਰ ਇੰਡੀਆ ਦਾ ਅਨੋਖਾ ਉਪਰਾਲਾ

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਥੇ ਸੰਸਾਰ ਭਰ ‘ਚ ਅਨੇਕਾਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਉਥੇ ਹੀ ਭਾਰਤੀ ਏਅਰ ਲਾਈਨ ਏਅਰ ਇੰਡੀਆ ਵਲੋਂ ਵਿਲੱਖਣ ਉਪਰਾਲੇ ਕੀਤੇ ਜਾ ਰਹੇ ਹਨ। ਦਰਅਸਲ ਸੋਸ਼ਲ ਮੀਡੀਆ ‘ਤੇ ਏਅਰ ਇੰਡੀਆ ਦੇ ਜਹਾਜ਼ ਦੀ ਇਕ ਤਸਵੀਰ ਸਾਹਮਣੇ ਆਈ ਹੈ, ਜਿਸ ਵਿਚ ਜਹਾਜ਼ ਦੇ ਪਿੱਛਲੇ ਹਿੱਸੇ ‘ਤੇ ੴ ਲਿਖਿਆ ਗਿਆ ਹੈ ਅਤੇ ਇਸਦੇ ਅੱਗੇ ਵਾਲੇ ਹਿੱਸੇ ‘ਤੇ ਸ਼੍ਰੀ ਗੁਰੂ ਨਾਨਕ ਦੇਵ ਜੀ 550 years celebrations ਲਿਖਿਆ ਗਿਆ ਹੈ।

Leave a Reply

Your email address will not be published. Required fields are marked *

Back to top button