ਇੰਡੀਅਨ ਫੋਕ ਡਾਂਸ ਅਕੈਡਮੀ ਵੱਲੋਂ ਕਰਵਾਏ ਤੀਆਂ ਦੇ ਮੇਲੇ ਵਿੱਚ ਐਸ਼ਵੀਰਾ ਨੇ ਕੀਤਾ ਪਹਿਲਾ ਸਥਾਨ ਪ੍ਰਾਪਤ

ਮਲੋਟ: ਇੰਡੀਅਨ ਫੋਕ ਡਾਂਸ ਅਕੈਡਮੀ ਵੱਲੋਂ ਸਕਾਈ ਮਾਲ ਮਲੋਟ ਵਿਖੇ ਕਰਵਾਇਆ ਗਿਆ ਮੇਲਾ ਤੀਆਂ ਦੇ ਵਿੱਚ ਵੱਖ-ਵੱਖ ਉਮਰ ਗਰੁੱਪ ਲਈ ਗਿੱਧਾ ਮੁਕਾਬਲੇ ਕਰਵਾਏ ਗਏ।

ਜਿਸ ਵਿੱਚ ਮਲੋਟ ਤੋਂ ਐਸ਼ਵੀਰਾ ਨੇ 6 ਸਾਲ ਤੋਂ 10 ਸਾਲ ਵਾਲੇ ਗਰੁੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਿਲ ਕੀਤਾ। Author: Malout Live