Punjab

ਬਠਿੰਡਾ ‘ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਬਠਿੰਡਾ, 3 ਜੁਲਾਈ – ਬਠਿੰਡਾ ਦੇ ਪਿੰਡ ਬੀੜ ਤਲਾਬ ਬਸਤੀ ਨੰਬਰ 2 ‘ਚ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ । ਪੁਲਿਸ ਪਿੰਡ ‘ਚ ਪਹੁੰਚ ਚੁੱਕੀ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਿੰਡ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ।

Leave a Reply

Your email address will not be published. Required fields are marked *

Back to top button