FoodsHealth

ਬੇਰ, ਖਾਣ ਨਾਲ ਹੋਣ ਵਾਲਾ ਫਾਇਦੇ

ਬੇਰ ਇਕ ਮੌਸਮੀ ਫਲ ਹੈ। ਬੇਰ ਨੂੰ ਚੀਨੀ ਖਜੂਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਚੀਨ ‘ਚ ਇਸ ਦੀ ਵਰਤੋਂ ਕਈ ਤਰ੍ਹਾਂ ਦੀਆਂ ਦਵਾਈਆਂ ਬਣਾਉਣ ਲਈ ਕੀਤੀ ਜਾਂਦੀ ਹੈ। ਬੇਰ ‘ਚ ਬਹੁਤ ਘੱਟ ਮਾਤਰਾ ‘ਚ ਕੈਲੋਰੀ ਹੁੰਦੀ ਹੈ ਇਹ ਊਰਜਾ ਦਾ ਇਕ ਚੰਗਾ ਸਰੋਤ ਹੈ। ਬੇਰ ’ਚ ਮੈਗਨੀਸ਼ਿਅਮ, ਪੋਟਾਸ਼ੀਅਮ, ਫਾਸਫੋਰਸ, ਕੈਲਸ਼ੀਅਮ, ਆਇਰਨ, ਪੋਸ਼ਕ ਤੱਤ, ਵਿਟਾਮਿਨ ਅਤੇ ਲਵਣ ਪਾਏ ਜਾਂਦੇ ਨ। ਇਨ੍ਹਾਂ ਪੋਸ਼ਕ ਤੱਤਾਂ ਨਾਲ ਹੀ ਬੇਰ ਐਂਟੀਆਕਸੀਡੈਂਟ ਦੇ ਗੁਣਾਂ ਨਾਲ ਵੀ ਭਰਪੂਰ ਹੁੰਦਾ ਹੈ, ਜੋ ਸਾਡੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਬੇਰ ਇੰਮਿਊਨਟੀ ਸਿਸਟਮ ਨੂੰ ਮਜ਼ਬੂਤ ਕਰਦੇ ਹਨ, ਜਿਸ ਨਾਲ ਸਰੀਰ ’ਚ ਰੋਗਾਂ ਤੋਂ ਲੜਨ ਦੀ ਸਮਰੱਥਾ ਵਧਦੀ ਹੈ। ਬੇਰ ਖਾਣ ਨਾਲ ਵਾਰ–ਵਾਰ ਪਿਆਸ ਨਹੀਂ ਲਗਦੀ।ਫਲ ਖਾਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਮੌਸਮ ਦੇ ਹਿਸਾਬ ਨਾਲ ਫਲਾਂ ਦਾ ਸੁਆਦ ਵੀ ਬਦਲਦਾ ਰਹਿੰਦਾ ਹੈ।

1. ਚਮੜੀ ਲਈ ਫਾਇਦੇਮੰਦ-ਬੇਰ ਖਾਣ ਨਾਲ ਚਮੜੀ ਦੀ ਚਮਕ ਲੰਬੇ ਸਮੇਂ ਤਕ ਬਰਕਰਾਰ ਰਹਿੰਦੀ ਹੈ। ਇਸ ‘ਚ ਐਂਟੀਆਕਸੀਡੈਂਟ ਪਾਇਆ ਜਾਂਦਾ ਹੈ, ਜੋ ਚਮੜੀ ਨੂੰ ਚਮਕਦਾਰ ਬਣਾਉਣ ’ਚ ਮਦਦ ਕਰਦਾ ਹੈ।
2. ਭਾਰ ਘੱਟ ਕਰੇ

ਜੇ ਤੁਸੀਂ ਭਾਰ ਘੱਟ ਕਰਨ ਦੇ ਉਪਾਅ ਖੋਜ ਰਹੇ ਹੋ ਤਾਂ ਬੇਰ ਤੁਹਾਡੇ ਲਈ ਇਕ ਚੰਗਾਂ ਵਿਕਲਪ ਹੈ। ਬੇਰ ‘ਚ ਕੈਲੋਰੀ ਨਾ ਦੇ ਬਰਾਬਰ ਪਾਈ ਜਾਂਦੀ ਹੈ, ਜਿਸ ਨੂੰ ਖਾਣ ਨਾਲ ਤੁਹਾਡਾ ਭਾਰ ਘੱਟ ਹੁੰਦਾ ਹੈ।
3. ਲੀਵਰ ਨੂੰ ਠੀਕ ਰੱਖੇ
ਬੇਰ ਐਂਟੀਆਕਸੀਡੈਂਟ ਦਾ ਖਜਾਨਾ ਹੈ। ਲੀਵਰ ਨਾਲ ਜੁੜੀਆਂ ਸਮੱਸਿਆਵਾਂ ਦੇ ਸਮਾਧਾਨ ਲਈ ਬੇਰ ਦਾ ਸੇਵਨ ਕਰਦਾ ਬੇਹੱਦ ਫਾਇਦੇਮੰਦ ਹੁੰਦਾ ਹੈ।
4. ਚਮੜੀ ਲਈ ਫਾਇਦੇਮੰਦ
ਬੇਰ ਖਾਣ ਨਾਲ ਚਮੜੀ ਦੀ ਚਮਕ ਲੰਬੇ ਸਮੇਂ ਤਕ ਬਰਕਰਾਰ ਰਹਿੰਦੀ ਹੈ। ਇਸ ‘ਚ ਐਂਟੀਆਕਸੀਡੈਂਟ ਪਾਇਆ ਜਾਂਦਾ ਹੈ, ਜੋ ਚਮੜੀ ਨੂੰ ਚਮਕਦਾਰ ਬਣਾਉਣ ’ਚ ਮਦਦ ਕਰਦਾ ਹੈ।
5. ਖ਼ੁਸ਼ਕੀ ਅਤੇ ਥਕਾਵਟ 
ਬੇਰ ’ਚ ਪ੍ਰੋਟੀਨ, ਵਿਟਾਮਿਨ-ਸੀ ਅਤੇ ਬੀ ਕਾੰਪਲੇਕਸ ਪ੍ਰਚੁਰ ਮਾਤਰਾ ’ਚ ਪਾਏ ਜਾਂਦੇ ਹਨ। ਇਸ ਨੂੰ ਖਾਣ ਨਾਲ ਖ਼ੁਸ਼ਕੀ ਅਤੇ ਥਕਾਵਟ ਆਦਿ ਦੂਰ ਹੁੰਦੀ ਹੈ।
6. ਕਬਜ਼ ਦੀ ਸਮੱਸਿਆ ਦੂਰ ਕਰੇ
ਜੇ ਤੁਸੀਂ ਕਬਜ਼ ਦੀ ਸਮੱਸਿਆ ਨੂੰ ਲੈ ਕੇ ਪ੍ਰੇਸ਼ਾਨ ਰਹਿੰਦੇ ਹੋ ਤਾਂ ਬੇਰ ਤੁਹਾਨੂੰ ਫਾਇਦਾ ਪਹੁੰਚਾ ਸਕਦੇ ਹਨ। ਬੇਰ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ, ਜਿਸ ਨਾਲ ਤੁਹਾਨੂੰ ਕਬਜ਼ ਨਹੀਂ ਹੁੰਦੀ।
7. ਦੰਦਾਂ ਅਤੇ ਹੱਡੀਆਂ ਲਈ ਫਾਇਦੇਮੰਦ
ਬੇਰ ‘ਚ ਭਰਪੂਰ ਮਾਤਰਾ ‘ਚ ਕੈਲਸ਼ੀਅਮ ਅਤੇ ਫਾਸਫੋਰਸ ਮੌਜੂਦ ਹੁੰਦਾ ਹੈ। ਇਹ ਦੰਦਾਂ ਅਤੇ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।
8. ਖ਼ੁਸ਼ਕੀ ਅਤੇ ਥਕਾਵਟ 
ਬੇਰ ’ਚ ਪ੍ਰੋਟੀਨ, ਵਿਟਾਮਿਨ-ਸੀ ਅਤੇ ਬੀ ਕਾੰਪਲੇਕਸ ਪ੍ਰਚੁਰ ਮਾਤਰਾ ’ਚ ਪਾਏ ਜਾਂਦੇ ਹਨ। ਇਸ ਨੂੰ ਖਾਣ ਨਾਲ ਖ਼ੁਸ਼ਕੀ ਅਤੇ ਥਕਾਵਟ ਆਦਿ ਦੂਰ ਹੁੰਦੀ ਹੈ।

Leave a Reply

Your email address will not be published. Required fields are marked *

Back to top button