District NewsMalout News

ਭਗਵੰਤ ਮਾਨ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਰਾਜਪਾਲ ਨੇ ਚੁਕਾਈ ਸਹੁੰ

ਮਲੋਟ:- ਪੰਜਾਬ ਨੂੰ ਭਗਵੰਤ ਮਾਨ ਦੇ ਰੂਪ ਨਵਾਂ ਮੁੱਖ ਮੰਤਰੀ ਮਿਲ ਗਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਅੱਜ ਖਟਕੜ ਕਲਾਂ ਵਿੱਚ ਸਹੁੰ ਚੁੱਕੀ।

ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁਕਵਾਈ। ਇਸ ਮੌਕੇ ਭਗਤ ਸਿੰਘ ਦਾ ਜੱਦੀ ਪਿੰਡ ਬਸੰਤੀ ਰੰਗ ‘ਚ ਰੰਗਿਆ ਦਿਖਾਈ ਦਿੱਤਾ।

Leave a Reply

Your email address will not be published. Required fields are marked *

Back to top button