ਪੰਜਾਬ ਸਰਕਾਰ ਦਾ ਵੱਡਾ ਫੈਸਲਾ,ਅਵਾਰਾ ਪਸ਼ੂਆਂ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੇ ਵਾਰਿਸਾਂ ਨੂੰ ਮਿਲੇਗਾ 5 ਲੱਖ ਰੁਪਏ ਮੁਆਵਜ਼ਾ

ਮਲੋਟ (ਪੰਜਾਬ):  ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਜਲਦ ਹੀ ਆਵਾਰਾ ਪਸ਼ੂਆਂ ਨੂੰ ਲੈ ਕੇ ਨਵੀਂ ਯੋਜਨਾ ਲਿਆ ਰਹੀ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਵਾਰਾ ਪਸ਼ੂਆਂ ਦੇ ਹਮਲੇ

'ਚ ਜਾਨ ਗੁਆਉਣ ਵਾਲੇ ਲੋਕਾਂ ਦੇ ਵਾਰਿਸਾਂ ਨੂੰ ਪੰਜਾਬ ਸਰਕਾਰ ਵੱਲੋਂ ਹੁਣ 5 ਲੱਖ ਰੁਪਏ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ 1 ਲੱਖ ਰੁਪਏ ਦਾ ਮੁਆਵਜ਼ਾ ਮਿਲਦਾ ਸੀ। Author: Malout Live