District NewsMalout News

ਡੀ.ਏ.ਵੀ ਕਾਲਜ, ਮਲੋਟ ਦੇ ਮੈਡਮ ਇਕਬਾਲ ਕੌਰ ਨੂੰ ਰਾਜ ਪੱਧਰੀ ਸਨਮਾਨ ਸਮਾਰੌਹ ਵਿੱਚ ਕੀਤਾ ਗਿਆ ਸਨਮਾਨਿਤ

ਮਲੋਟ: ਬੀਤੇ ਦਿਨੀਂ ਅਮਿੱਟੀ ਯੂਨੀਵਰਸਿਟੀ, ਮੋਹਾਲੀ ਵਿਖੇ ਆਯੋਜਿਤ ਕੀਤੇ ਗਏ ਰਾਜ ਪੱਧਰੀ ਸਨਮਾਨ ਸਮਾਰੌਹ ਵਿੱਚ ਡੀ.ਏ.ਵੀ ਕਾਲਜ, ਮਲੋਟ ਦੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਮੈਡਮ ਇਕਬਾਲ ਕੌਰ ਨੂੰ “ਬੈਸਟ ਪ੍ਰੋਗਰਾਮ ਕੋਆਰਡੀਨੇਟਰ” ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ

ਕਾਲਜ ਦੀ ਬੀ.ਏ ਭਾਗ ਤੀਜਾ ਦੀ ਵਿਦਿਆਰਥਣ ਹਿਮਾਨੀ ਨੂੰ ਵੀ ਇਸ ਸਮਾਰੌਹ ਵਿੱਚ ਵਿਸ਼ੇਸ਼ ਤੌਰ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰਾਪਤੀ ਲਈ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਅਤੇ ਸਮੂਹ ਸਟਾਫ਼ ਵੱਲੋਂ ਮੈਡਮ ਨੂੰ ਮੁਬਾਰਕਬਾਦ ਦਿੱਤੀ ਗਈ।

Author: Malout Live

Back to top button