District NewsMalout NewsPoem

ਬਸਪਾ ਪਾਰਟੀ ਨੇ ਆਪਣੇ 14 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਮਲੋਟ:- ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ। ਚੋਣਾਂ ਨੂੰ ਲੈ ਕੇ ਬਸਪਾ ਨੇ ਆਪਣੇ ਹਿੱਸੇ ਦੀਆਂ 14 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ।

ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਆਪਣੇ ਹਲਕੇ ਫ਼ਗਵਾੜਾ ਤੋਂ ਹੀ ਚੋਣ ਲੜਨਗੇ।

Leave a Reply

Your email address will not be published. Required fields are marked *

Back to top button