District NewsMalout News

ਸ਼੍ਰੋਮਣੀ ਅਕਾਲੀ ਦਲ ਮਲੋਟ ਵੱਲੋਂ ਸਵ. ਸ. ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ 8 ਦਸੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਅਤੇ ਖੂਨਦਾਨ ਕੈਂਪ ਦਾ ਹੋਵੇਗਾ ਆਯੋਜਨ

ਮਲੋਟ: ਸਵ. ਸ.ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਉਨ੍ਹਾਂ ਦੀ ਨਿੱਘੀ-ਮਿੱਠੀ ਯਾਦ ਨੂੰ ਸਮਰਪਿਤ 8 ਦਸੰਬਰ ਨੂੰ ਮਹਾਂਵੀਰ ਗਊਸ਼ਾਲਾ ਮਲੋਟ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਦੌਰਾਨ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਵਿਸ਼ਾਲ ਖੂਨਦਾਨ ਕੈਂਪ ਦਾ ਵੀ ਆਯੋਜਨ ਕੀਤਾ ਜਾ ਰਿਹਾ ਹੈ।

Author: Malout Live

Back to top button