District NewsMalout News

ਸ਼੍ਰੀ ਭਗਤ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੂੰ ਕੀਤਾ ਗਿਆ ਸਨਮਾਨਿਤ

ਮਲੋਟ:- ਸ਼੍ਰੀ ਭਗਤ ਕਬੀਰ ਸਾਹਿਬ ਜੀ ਦੇ 624ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਮਾਨਯੋਗ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਜੀਆਂ ਨੂੰ ਦਾਣਾ ਮੰਡੀ ਮਲੋਟ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ. ਸੁਦੇਸ਼ ਪਾਲ ਸਿੰਘ ਮਲੋਟ ਕੌਮੀ ਪ੍ਰਧਾਨ, ਧਾਨਕ ਸਿੱਖ ਭਾਈਚਾਰਾ, ਆਮ ਆਦਮੀ ਪਾਰਟੀ ਦੇ ਸੀਨੀਅਰ ਜੈ ਪ੍ਰਕਾਸ਼ ਭਸੋਡ਼,

ਆਪ ਮਲੋਟ ਦੇ ਪ੍ਰਧਾਨ ਕਰਮਜੀਤ ਸ਼ਰਮਾ, ਸੀਨੀਅਰ ਆਪ ਆਗੂ ਪਰਮਜੀਤ ਸਿੰਘ ਗਿੱਲ, ਸੀਨੀਅਰ ਆਪ ਆਗੂ ਜੋਨੀ ਗਰਗ, ਆਪ ਦੇ ਜ਼ਿਲ੍ਹਾ ਵਾਇਸ ਪ੍ਰਧਾਨ ਕਰਨ ਚਰਾਇਆ, ਆਪ ਆਗੂ ਪ੍ਰਵੀਨ ਕੁਮਾਰ, ਗੁਰਸੇਵਕ ਸਿੰਘ, ਸੋਨੂੰ ਸਿਵਾਨ ਅਤੇ ਅਸ਼ੋਕ ਕੁਮਾਰ ਭੋਪਡ਼ ਆਦਿ ਹਾਜ਼ਿਰ ਸਨ।

Author: Malout Live

Leave a Reply

Your email address will not be published. Required fields are marked *

Back to top button