District NewsMalout News

ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਖੇਡ ਸਟੇਡੀਅਮ ਦਾ ਕੀਤਾ ਦੌਰਾ

ਮਲੋਟ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੁਆਰਾ ਬੀਤੇ ਦਿਨੀਂ ਖੇਡ ਸਟੇਡੀਅਮ ਮਲੋਟ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਐੱਸ.ਡੀ.ਓ ਵੀਨਸ ਗਰਗ ਨਾਲ ਗੱਲਬਾਤ ਕੀਤੀ ਗਈ ਅਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ।

ਕੈਬਨਿਟ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਖੇਡ ਸਟੇਡੀਅਮ ਦਾ ਕੰਮ ਪੂਰਾ ਕਰਵਾਇਆ ਜਾਵੇਗਾ। ਇਸ ਮੌਕੇ ਸ਼ਹਿਰੀ ਪ੍ਰਧਾਨ ਕਰਮਜੀਤ ਸ਼ਰਮਾਂ, ਰਮੇਸ਼ ਅਰਨੀਵਾਲਾ,ਅਰਸ਼ਦੀਪ ਪੀ.ਏ, ਸਤਪਾਲ ਗਿਰਧਰ ਆਦਿ ਹਾਜ਼ਿਰ ਸਨ।

Author: Malout Live

Leave a Reply

Your email address will not be published. Required fields are marked *

Back to top button