ਪਿੰਡ ਤੱਪਾ ਖੇੜਾ ਵਿਖੇ ਪ੍ਰਧਾਨ ਮੰਤਰੀ ਮਾਤਰੂ ਯੋਜਨਾ ਤਹਿਤ ਲਗਾਇਆ ਕੈਂਪ
ਮਲੋਟ (ਲੰਬੀ): ਬਾਲ ਵਿਕਾਸ ਅਫ਼ਸਰ ਸ਼੍ਰੀਮਤੀ ਰਣਜੀਤ ਕੌਰ ਬੇਦੀ ਅਤੇ ਸੁਪਰਵਾਈਜ਼ਰ ਕੁਲਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਪ੍ਰਧਾਨ ਮੰਤਰੀ ਮਾਤਰੂ ਯੋਜਨਾ ਤਹਿਤ ਪਿੰਡ ਤੱਪਾ ਖੇੜਾ ਵਿਖੇ ਕੈਂਪ ਲਗਾਇਆ ਗਿਆ।
ਇਸ ਦੌਰਾਨ ਪਿੰਡ ਉਕਤ ਯੋਜਨਾ ਬਾਰੇ ਪਿੰਡ ਦੀਆਂ ਮਹਿਲਾਵਾਂ ਨੂੰ ਜਾਣੂੰ ਕਰਵਾਇਆ ਗਿਆ। ਇਸ ਮੌਕੇ ਆਂਗਨਵਾੜੀ ਵਰਕਰ ਰੂਪ ਕੌਰ, ਪ੍ਰੋਮਿਲਾ ਰਾਣੀ, ਕੁਲਵਿੰਦਰ ਕੌਰ, ਅਮਰਜੀਤ ਕੌਰ ਵੀ ਹਾਜ਼ਿਰ ਸਨ। Author: Malout Live



