District NewsMalout News

ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਰੈੱਡ ਕਰਾਸ ਮੁਕਤਸਰ ਸਾਹਿਬ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਲਗਾ ਪਬਲਿਕ ਨੂੰ ਕੀਤਾ ਜਾਗਰੂਕ

ਮਲੋਟ: ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਰਜ਼ ਡਿਵੀਜ਼ਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ੍ਰ. ਹਰਮਨਬੀਰ ਸਿੰਘ ਗਿੱਲ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਉਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ

ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਰੈੱਡ ਕਰਾਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਲਗਾ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਾਂਝ ਸਟਾਫ ਤੋਂ ਇਲਾਵਾ ਜਿਲ੍ਹਾ ਹੈੱਲਥ ਇੰਸਪੈਕਟਰ ਭਗਵਾਨ ਦਾਸ ਵੱਲੋਂ ਵੀ ਨਸ਼ਿਆ ਤੇ ਪਬਲਿਕ ਨੂੰ ਸੰਬੋਧਨ ਕੀਤਾ ਗਿਆ।

Author: Malout Live

Back to top button