SDM ਦਫ਼ਤਰ ਮਲੋਟ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ
,
ਮਲੋਟ:- ਮਾਘੀ ਦੇ ਪਵਿੱਤਰ ਨੂੰ ਮੁੱਖ ਰੱਖਦੇ ਹੋਏ ਤਹਿਸੀਲ ਕੰਪਲੈਕਸ ਮਲੋਟ ਵਿਖੇ ਐੱਸ.ਡੀ.ਐਮ ਪ੍ਰਮੋਦ ਸਿੰਗਲਾ, ਵਿਜੈ ਬਹਿਲ ਨਾਇਬ ਤਹਿਸੀਲਦਾਰ ਅਤੇ ਸਮੂਹ ਦਫ਼ਤਰੀ ਸਟਾਫ਼ ਨੇ ਲੋਹੜੀ ਦਾ ਪਵਿੱਤਰ ਤਿਉਹਾਰ ਮਨਾਇਆ।
ਇਸ ਮੌਕੇ ਉਨ੍ਹਾਂ ਨਾਲ ਰਾਕੇਸ਼ ਕੁਮਾਰ ਰੀਡਰ, ਆਦਰਸ਼ਪਾਲ ਕੌਰ ਸੁਪਰਡੈਂਟ, ਬੰਟੀ ਖੁੰਗਰ, ਬਲਦੇਵ ਗੜਵਾਲ, ਚੇਤ ਰਾਮ, ਮੁਕੇਸ਼ ਕੁਮਾਰ, ਗਗਨਦੀਪ ਸਿੰਘ ਅਤੇ ਲੇਬਰ ਇੰਸਪੈਕਟਰ ਲਵਪ੍ਰੀਤ ਕੌਰ ਹਾਜ਼ਿਰ ਸਨ।