District NewsMalout NewsPunjab

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕਾਕਰਨ ਨੂੰ ਲੈ ਕੇ ਜਾਰੀ ਹੋਇਆ ਪੱਤਰ

ਮਲੋਟ:- ਵਧੀਕ ਸਕੱਤਰ ਅਤੇ ਮਿਸ਼ਨ ਡਾਇਰੈਕਟਰ ਐੱਨ.ਐੱਚ.ਐੱਮ. ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਕ ਪੱਤਰ ਲਿਖਿਆ ਹੈ ਕਿ ਜੇਕਰ ਕੋਈ ਲਾਭਪਾਤਰੀ ਕੋਰੋਨਾ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਸ਼ਕਤੀਵਰਧਕ ਖ਼ੁਰਾਕ 

                                                       

(ਸਾਵਧਾਨੀ ਦੀ ਖ਼ੁਰਾਕ) ਸਮੇਤ ਸਾਰੇ ਟੀਕਾਕਰਨ ਨੂੰ ਰਿਕਵਰੀ ਤੋਂ ਬਾਅਦ 3 ਮਹੀਨਿਆਂ ਤੱਕ ਮੁਲਤਵੀ ਕਰ ਦਿੱਤਾ ਜਾਵੇਗਾ।

Leave a Reply

Your email address will not be published. Required fields are marked *

Back to top button