Punjab

ਪੰਜਾਬ ਦੇ ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਦੀ ਤਾਰੀਕ ਨੂੰ ਕੀਤਾ ਤਬਦੀਲ

ਚੰਡੀਗੜ੍ਹ:- ਪੰਜਾਬ ਸਰਕਾਰ ਵਲੋਂ ਛੁੱਟੀਆਂ ਕਾਰਨ ਸੂਬੇ ਦੇ ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਕਰਨ ਦੀ ਤਰੀਕ ਨੂੰ ਤਬਦੀਲੀ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਸੂਬਾ ਸਰਕਾਰ ਨੇ ਆਨਲਾਈਨ ਬਦਲੀਆਂ ਕਰਨ ਦੀ ਤਰੀਕ ‘ਚ 2 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਸਿੱਖਿਆ ਵਿਭਾਗ ਵਲੋਂ 7-7-2019 ਤੋਂ 14-7-2019 ਵਿਚਕਾਰ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ 13 ਜੁਲਾਈ (ਸ਼ਨੀਵਾਰ) ਅਤੇ 14 ਜੁਲਾਈ (ਐਤਵਾਰ) ਦੀਆਂ ਛੁੱਟੀਆਂ ਕਾਰਨ ਬਦਲੀਆਂ ਦੇ ਰਿਕਾਰਡ ਨੂੰ ਦਰਜ ਕਰਨ ‘ਚ ਆ ਰਹੀ ਮੁਸ਼ਕਿਲ ਕਾਰਨ 2 ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਹੈ, ਜੋ ਕਿ ਹੁਣ 16 ਜੁਲਾਈ ਤੱਕ ਹੋਵੇਗਾ।

Leave a Reply

Your email address will not be published. Required fields are marked *

Back to top button