District NewsMalout News

ਸੀਨੀ. ਆਗੂ ਸੋਮਨਾਥ ਕਾਲੜਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਿਲੰਡਰ ਸਸਤਾ ਕਰਨ ਤੇ ਕੀਤਾ ਧੰਨਵਾਦ

ਮਲੋਟ: ਕੌਮਾਂਤਰੀ ਮਹਿਲਾ ਦਿਵਸ ਤੇ ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਵੱਡੇ ਤੋਹਫੇ ਘਰੇਲੂ ਗੈਸ ਸਿਲੰਡਰ 100 ਰੁਪਏ ਸਸਤਾ ਕਰਨ ਤੇ ਭਾਰਤੀ ਜਨਤਾ ਪਾਰਟੀ ਜਿਲਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸੀਨੀਅਰ ਆਗੂ ਸੋਮਨਾਥ ਕਾਲੜਾ ਨੇ ਪ੍ਰਧਾਨ ਮੰਤਰੀ ਜੀ ਦਾ ਧੰਨਵਾਦ

ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਅਨੇਕਾਂ ਲੋਕ ਭਲਾਈ ਸਕੀਮਾਂ ਸ਼ੁਰੂ ਕਰਕੇ ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਜ਼ੋਰ ਦਿੱਤਾ ਅਤੇ ਵਿਕਾਸ ਦੀਆਂ ਲੀਹਾਂ ਤੇ ਤੋਰਿਆ ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਤੀਸਰੀ ਵਾਰ ਫਿਰ ਮੋਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ।

Author: Malout Live

Back to top button