District NewsMalout News
ਜੀ.ਐੱਨ.ਡੀ ਪਬਲਿਕ ਸਕੂਲ ਛਾਪਿਆਂਵਾਲੀ ਵਿਖੇ ਲਾਇਆ ਗਿਆ ਸਫਾਈ ਅਭਿਆਨ
ਮਲੋਟ:- ਜੀ.ਐੱਨ.ਡੀ ਪਬਲਿਕ ਸਕੂਲ ਛਾਪਿਆਂਵਾਲੀ ਵਿਖੇ ਗਰੀਨ ਹਾਊਸ ਵਾਲੇ ਬੱਚਿਆਂ ਨੇ ਪਿੰਡ ਛਾਪਿਆਂਵਾਲੀ ਵਿਖੇ ਰੋਡ ਤੇ ਸਫਾਈ ਕਰ ਕੇ ਲੋਕਾਂ ਨੂੰ ਸਫਾਈ ਦੇ ਪ੍ਰਤੀ ਜਾਗਰੂਕ ਕੀਤਾ।
ਇਸ ਮੌਕੇ ਸਕੂਲ ਦੇ ਸਟਾਫ ਨਾਲ ਗੱਲਬਾਤ ਕਰਨ ਤੇ ਪਤਾ ਲੱਗਿਆ ਕਿ ਸਕੂਲ ਵੱਲੋ ਇਹ ਮੁਹਿੰਮ ਹਰ ਸ਼ਨੀਵਾਰ ਚਲਾਈ ਜਾਵੇਗੀ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਵਿੱਚ ਲੋੜੀਂਦੇ ਹੋਰ ਵੀ ਉਪਰਾਲੇ ਕੀਤੇ ਜਾਣਗੇ।
Author: Malout Live