District NewsIndia NewsMalout NewsPunjab
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਸ.ਸੀ ਭਾਈਚਾਰੇ ਲਈ ਕੀਤਾ ਵੱਡਾ ਐਲਾਨ
ਮਲੋਟ:- ਦਿੱਲੀ ਦੇ ਮੁੱਖ ਮੰਤਰੀ ਅੱਜ ਹੁਸ਼ਿਆਰਪੁਰ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਐੱਸ.ਸੀ.ਭਾਈਚਾਰੇ ਨੂੰ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਉਨ੍ਹਾਂ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ। ਜਿਸ ਵਿੱਚ ਸਭ ਤੋਂ ਪਹਿਲੀ ਗਾਰੰਟੀ ਹਰੇਕ ਬੱਚੇ ਲਈ ਚੰਗੀ ਤੇ ਮੁਫ਼ਤ ਸਿੱਖਿਆ, ਕੋਚਿੰਗ ਦੀ ਫੀਸ ਸਰਕਾਰ ਦੇਵੇਗੀ, ਸਿੱਖਿਆ ਲਈ ਵਿਦਿਆਰਥੀਆਂ ਨੂੰ ਵਿਦੇਸ਼ ਭੇਜੇਗੀ ਸਰਕਾਰ, ਐੱਸ.ਸੀ.ਭਾਈਚਾਰੇ ਨੂੰ ਸਿਹਤ ਸਹੂਲਤਾਂ ਬਿਲਕੁੱਲ ਮੁਫ਼ਤ, ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ।