District NewsIndia NewsMalout NewsPunjab

ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਹੋਈ ਖਰਾਬ ICU ‘ਚ ਕੀਤਾ ਦਾਖਲ

ਮਲੋਟ (ਸ਼੍ਰੀ ਮੁਕਤਸਰ ਸਾਹਿਬ):  ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ਦੇ ਆਈ.ਸੀ.ਯੂ ਵਿੱਚ ਸ਼ਿਫ਼ਟ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਨਾ ਹੋਣ ਕਾਰਨ ਬੀਤੇ ਐਤਵਾਰ ਬਾਦਲ ਪਰਿਵਾਰ ਵੱਲੋਂ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਿਆਂਦਾ ਗਿਆ ਸੀ।

Author: Malout Live

Back to top button