ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਵਿਖੇ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ
, ,
ਮਲੋਟ: ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਮੁਹੱਲਾ ਕਰਨੈਲ ਸਿੰਘ ਮਲੋਟ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਗੁਰਦੁਆਰਾ ਸਾਹਿਬ ਵਿਖੇ ਇਸਤਰੀ ਸਤਿਸੰਗ ਸਭਾ ਵੱਲੋਂ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਇਸ ਦੌਰਾਨ ਗੁਰੂਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ।
Author: Malout Live