District NewsMalout News

ਨਹੀਂ ਰਹੇ ਕਾਮੇਡੀਅਨ ਰਾਜੂ ਸ਼੍ਰੀਵਾਸਤਵ, 42 ਦਿਨਾਂ ਤੋਂ ਲੜ ਰਹੇ ਸੀ ਜ਼ਿੰਦਗੀ ਦੀ ਜੰਗ

ਮਲੋਟ: ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ 58 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿ ਹੈ। ਕਾਮੇਡੀਅਨ ਨੇ ਨਵੀਂ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼

ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਆਖਰੀ ਸਾਹ ਲਿਆ। ਰਾਜੂ ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ।

Author: Malout Live

Leave a Reply

Your email address will not be published. Required fields are marked *

Back to top button