ਵਿਸ਼ਕਰਮਾ ਜਯੰਤੀ ਦੀਆਂ ਸਾਰਿਆਂ ਨੂੰ ਮੁਬਾਰਕਾਂ

ਕਿਰਤ ਦੇ ਦੇਵਤਾ ਵਿਸ਼ਕਰਮਾ ਜੀ ਦੇ ਪਵਿੱਤਰ ਦਿਹਾੜੇ ਵਿਸ਼ਕਰਮਾ ਜਯੰਤੀ ਦੀਆਂ ਸਾਰਿਆਂ ਨੂੰ ਮੁਬਾਰਕਾਂ। ਸਾਡੇ ਕਿਰਤੀਆਂ ਦੀ ਮਿਹਨਤ ਸਦਕਾ ਹੀ ਸਾਡਾ ਦੇਸ਼ ਤਰੱਕੀ ਦੇ ਰਾਹੇ ਪਿਆ ਹੈ, ਤੇ ਇਹੀ ਅਰਦਾਸ ਹੈ ਕਿ ਉਹ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣ।