District NewsMalout News

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਾਕੂਵਾਲਾ ਦੇ ਲੈਕਚਰਾਰ ਨੇ ਪਹਿਲਾ ਸਥਾਨ ਕੀਤਾ ਹਾਸਿਲ

ਮਲੋਟ: ਪੰਜਾਬ ਰਾਜ ਵਿੱਚ ਚੱਲ ਰਹੀਆਂ ਖੇਡਾਂ ਵਤਨ ਪੰਜਾਬ ਦੀਆ ਦੇ ਵਿੱਚ ਐਥਲੀਟ ਗੇਮਾਂ ਦੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਾਕੂਵਾਲਾ, ਸ਼੍ਰੀ ਮੁਕਤਸਰ ਸਾਹਿਬ

                         

ਦੇ ਲੈਕਚਰਾਰ ਅਧਿਆਪਕ ਸ਼੍ਰੀ ਮਹਾਂਵੀਰ ਪ੍ਰਸਾਦ ਨੇ 400 ਮੀਟਰ ਰੇਸ ਵਿੱਚ ਪਹਿਲਾ ਸਥਾਨ  ਅਤੇ 100 ਮੀਟਰ ਦੀ ਰੇਸ ਵਿੱਚ ਦੂਸਰਾ ਸਥਾਨ ਬਲਾਕ ਪੱਧਰੀ ਖੇਡਾਂ ਵਿੱਚ ਪ੍ਰਾਪਤ ਕੀਤਾ।

Author: Malout Live

Leave a Reply

Your email address will not be published. Required fields are marked *

Back to top button