ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕੋਰੋਨਾ ਦੇ ਆਏ 135 ਕੇਸ ਸਾਹਮਣੇ
ਮਲੋਟ:- ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਅੱਜ ਕੋਰੋਨਾ ਦੇ 135 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਹਨਾਂ ਵਿੱਚੋਂ ਮਲੋਟ ਦੇ 36 ਮਾਮਲੇ, ਸ਼੍ਰੀ ਮੁਕਤਸਰ ਸਾਹਿਬ ਦੇ 42, ਗਿੱਦੜਬਾਹਾ 8,
ਅਤੇ ਬਾਕੀ ਜ਼ਿਲ੍ਹੇ ਦੇ ਪਿੰਡਾਂ ਨਾਲ ਸੰਬੰਧਿਤ ਹਨ। ਜ਼ਿਲ੍ਹੇ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 542 ਹੈ ਅਤੇ ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਨਾਲ 525 ਵਿਅਕਤੀਆਂ ਦੀ ਮੌਤ ਹੋ ਗਈ।