District NewsMalout News

10ਵੀਂ ਅਤੇ 12ਵੀਂ ਜਮਾਤ ਦੀਆਂ ਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆ ਜੁਲਾਈ ਵਿੱਚ ਲਿਖਤੀ ਪ੍ਰੀਖਿਆ ਤੋਂ ਬਾਅਦ ਹੋਵੇਗੀ।

ਇਹ ਪ੍ਰੀਖਿਆ 22 ਜੁਲਾਈ ਤੋਂ 26 ਜੁਲਾਈ ਦਰਮਿਆਨ ਹੋਵੇਗੀ। ਬੋਰਡ ਨੇ ਪ੍ਰੀਖਿਆ ਨਾਲ ਸੰਬੰਧਿਤ ਸਾਰੀ ਜਾਣਕਾਰੀ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੀ ਹੈ।

Author : Malout Live

Back to top button