ਵਿਸ਼ਵ ਨਸ਼ਾ ਵਿਰੋਧੀ ਦਿਵਸ ਦੇ ਮੌਕੇ ਨਸ਼ਾ ਛੁਡਾਊ ਕੇਂਦਰ ਦੇ ਕਾਉੰਸਲਰ ਨੂੰ ਕੀਤਾ ਗਿਆ ਸਨਮਾਨਿਤ
ਅੱਜ ਵਿਸ਼ਵ ਨਸ਼ਾ ਵਿਰੋਧੀ ਦਿਵਸ ਦੇ ਮੌਕੇ ਤੇ ਨਿਸ਼ਕਾਮ ਸੇਵਾ ਦੱਲ ਮਲੋਟ ਦੇ ਪ੍ਰਧਾਨ ਚਰਨਜੀਤ ਖੁਰਾਣਾ ਅਤੇ ਸਮੁੱਚੀ ਟੀਮ ਵੱਲੋਂ ਸਿਵਲ ਹਸਪਤਾਲ ਮਲੋਟ ਦੇ ਨਸ਼ਾ ਛੁਡਾਊ ਕੇਂਦਰ (Drug Addiction Department) ਦੇ ਕਾਉੰਸਲਰ ਡਾ.ਬੀਨੂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਡਾ.ਬੀਨੂ ਆਪਣੀਆਂ ਸੇਵਾਵਾਂ ਨਾਲ ਬਹੁਤ ਲੋਕਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢ ਰਹੇ ਹਨ। ਇਸ ਮੋਕੇ ਤੇ ਨਿਸ਼ਕਾਮ ਸੇਵਾ ਦੱਲ ਦੀ ਸਮੁੱਚੀ ਟੀਮ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼੍ਰੀ ਮੁਕਤਸਰ ਸਾਹਿਬ ਦੇ ਮੈਡਮ ਸਰਬਜੀਤ ਕੌਰ ਜੀ, ਸੁਖਵਿੰਦਰ ਕੋਰ, ਪਵਨ ਨੰਬਰਦਾਰ ਆਦਿ ਹਾਜ਼ਰ ਸਨ।